ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਸੁਖਬੀਰ ਬਾਦਲ ਨੇ ਪਾਈ ਪੋਸਟ
Saturday, Sep 27, 2025 - 05:26 PM (IST)

ਚੰਡੀਗੜ੍ਹ : ਹਿਮਾਚਲ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਲਈ ਅਰਦਾਸਾਂ ਹੋ ਰਹੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਾਜਵੀਰ ਲਈ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ : ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ
ਸੁਖਬੀਰ ਨੇ ਸੋਸ਼ਲ ਮੀਡੀਆ 'ਤੇ ਆਖਿਆ ਹੈ ਕਿ ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਨੇ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e