ਜਲੰਧਰ ''ਚ ਸ਼ੁੱਕਰਵਾਰ ਨੂੰ ਰਹੇਗੀ ਧਾਰਾ 144 ਲਾਗੂ, ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ

Thursday, Aug 24, 2017 - 07:02 PM (IST)

ਜਲੰਧਰ ''ਚ ਸ਼ੁੱਕਰਵਾਰ ਨੂੰ ਰਹੇਗੀ ਧਾਰਾ 144 ਲਾਗੂ, ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ

ਜਲੰਧਰ— 25 ਤਰੀਕ ਨੂੰ ਡੇਰਾ ਬਾਬਾ ਰਾਮ ਰਹੀਮ ਦੇ ਆਉਣ ਵਾਲੇ ਫੈਸਲੇ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ, ਚੰਡੀਗੜ੍ਹ ਤੇ  ਪੰਜਾਬ ਦੇ ਹੋਰਨਾਂ ਜ਼ਿਲਿਆਂ ਦੇ ਵਾਂਗ ਕੱਲ੍ਹ ਤੋਂ ਜਲੰਧਰ 'ਚ ਵੀ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ।


Related News