ਰਾਣਾ ਵਰਿੰਦਰ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

01/04/2020 8:59:51 AM

ਚੰਡੀਗੜ੍ਹ (ਰਮਨਜੀਤ) : ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ। ਰਾਣਾ ਕੇ. ਪੀ. ਸਿੰਘ ਅਤੇ ਸੁਖਜਿੰਦਰ ਰੰਧਾਵਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀ ਖੇਤਰ ਅਰਾਣਾ ਵਰਿੰਦਰ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ (ਰਮਨਜੀਤ) : ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ। ਰਾਣਾ ਕੇ. ਪੀ. ਸਿੰਘ ਅਤੇ ਸੁਖਜਿੰਦਰ ਰੰਧਾਵਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀ ਖੇਤਰ ਅਤੇ ਪੰਜਾਬ ਸਰਕਾਰ ਵਿਚਕਾਰ ਇਕ ਪੁਲ ਦੇ ਤੌਰ 'ਤੇ ਕੰਮ ਕਰੇਗਾ।

ਰੰਧਾਵਾ ਨੇ ਇਹ ਵੀ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਜ਼ਾਹਿਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ। ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਕੋਸ਼ਿਸ਼ ਕਰਨਗੇ।ਤੇ ਪੰਜਾਬ ਸਰਕਾਰ ਵਿਚਕਾਰ ਇਕ ਪੁਲ ਦੇ ਤੌਰ 'ਤੇ ਕੰਮ ਕਰੇਗਾ। ਰੰਧਾਵਾ ਨੇ ਇਹ ਵੀ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਜ਼ਾਹਿਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ। ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਕੋਸ਼ਿਸ਼ ਕਰਨਗੇ।


Babita

Content Editor

Related News