ਰਾਣੀ ਮੁਖਰਜੀ ਤੇ ਕਰਨ ਜੌਹਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ ਤਸਵੀਰਾਂ

Saturday, Mar 18, 2023 - 04:33 PM (IST)

ਰਾਣੀ ਮੁਖਰਜੀ ਤੇ ਕਰਨ ਜੌਹਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ ਤਸਵੀਰਾਂ

ਅੰਮ੍ਰਿਤਸਰ (ਸਰਬਜੀਤ)– ਮਸ਼ਹੂਰ ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਤੇ ਪ੍ਰੋਡਿਊਸਰ ਕਰਨ ਜੌਹਰ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਕਰਨ ਜੌਹਰ ਦੇ ਬੱਚੇ ਤੇ ਉਨ੍ਹਾਂ ਦੀ ਮਾਂ ਵੀ ਮੌਜੂਦ ਸਨ।

PunjabKesari

ਦੱਸ ਦੇਈਏ ਕਿ ਕਰਨ ਜੌਹਰ ਦੀ ਮਾਂ ਹੀਰੂ ਜੌਹਰ ਦਾ ਅੱਜ 80ਵਾਂ ਜਨਮਦਿਨ ਹੈ।

PunjabKesari

ਇਸ ਮੌਕੇ ਨੂੰ ਖ਼ਾਸ ਬਣਾਉਣ ਲਈ ਉਨ੍ਹਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

PunjabKesari

ਉਥੇ ਰਾਣੀ ਮੁਖਰਜੀ ਦੀ ਬੀਤੇ ਦਿਨੀਂ 17 ਮਾਰਚ ਨੂੰ ਫ਼ਿਲਮ ‘ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇਅ’ ਰਿਲੀਜ਼ ਹੋਈ ਹੈ।

PunjabKesari

ਰਾਣੀ ਮੁਖਰਜੀ ਦੀ ਇਹ ਫ਼ਿਲਮ ਬੇਹੱਦ ਭਾਵੁਕ ਕਰਨ ਵਾਲੀ ਹੈ। ਆਪਣੀ ਫ਼ਿਲਮ ਦੀ ਸਫਲਤਾ ਲਈ ਰਾਣੀ ਮੁਖਰਜੀ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News