ਜਬਰ-ਜ਼ਨਾਹ ਦੇ ਮੁਲਜ਼ਮ ਨੂੰ ਭੇਜਿਆ ਜੇਲ

Tuesday, Aug 21, 2018 - 12:57 AM (IST)

ਜਬਰ-ਜ਼ਨਾਹ ਦੇ ਮੁਲਜ਼ਮ ਨੂੰ ਭੇਜਿਆ ਜੇਲ

ਅਬੋਹਰ, (ਸੁਨੀਲ)–ਨਗਰ ਥਾਣਾ ਮੁੱਖੀ ਪਰਮਜੀਤ ਕੁਮਾਰ ਅਤੇ ਸਹਾਇਕ ਸਬ ਇੰਸਪੈਕਟਰ ਭਗਵਾਨ ਸਿੰਘ ਨੇ ਜਬਰ-ਜ਼ਨਾਹ ਦੇ ਮੁਲਜ਼ਮ ਦਿਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫਾਜ਼ਿਲਕਾ ਰੋਡ ਨੂੰ 2 ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਸੀਨੀਅਰ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਯੋਗ ਜੱਜ ਨੇ ਮੁਲਜ਼ਮ ਨੂੰ ਜੇਲ ਭੇਜ ਦੇਣ ਦੇ ਹੁਕਮ ਸੁਣਾਏ। 


Related News