ਹਵਸ ਦੇ ਭੁੱਖੇ ਨੇ ਕੁੜੀ ਨਾਲ ਇਕ ਸਾਲ ਤੱਕ ਬਣਾਏ ਸਰੀਰਕ ਸਬੰਧ, ਅਖ਼ੀਰ ਦਿੱਤਾ ਧੋਖਾ

Monday, Sep 28, 2020 - 04:04 PM (IST)

ਹਵਸ ਦੇ ਭੁੱਖੇ ਨੇ ਕੁੜੀ ਨਾਲ ਇਕ ਸਾਲ ਤੱਕ ਬਣਾਏ ਸਰੀਰਕ ਸਬੰਧ, ਅਖ਼ੀਰ ਦਿੱਤਾ ਧੋਖਾ

ਜਗਰਾਓਂ (ਮਾਲਵਾ) : ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਐੱਸ. ਆਈ. ਕਮਲਦੀਪ ਕੌਰ ਅਨੁਸਾਰ ਹੁਸ਼ਿਆਰਪੁਰ ਦੀ ਇਕ ਕੁੜੀ ਨੇ ਦੋਸ਼ ਲਾਏ ਕਿ ਗੁਰਚਰਨ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕੋਕਰੀ ਬੁੱਟਰਾਂ (ਮੋਗਾ) ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਚੂੰਗੀ ਨੰਬਰ ਜਗਰਾਓਂ ਵਿਖੇ ਉਸ ਨੂੰ ਇਕ ਕਿਰਾਏ ਦੇ ਮਕਾਨ 'ਚ ਰੱਖਿਆ ਹੋਇਆ ਸੀ

ਇਹ ਵੀ ਪੜ੍ਹੋ : 'ਡੇਰਾ ਬਿਆਸ' ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਈ ਨੋਟੀਫਿਕੇਸ਼ਨ

ਇੱਥੇ ਉਹ ਤਕਰੀਬਨ ਇਕ ਸਾਲ ਤੱਕ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਮੁਦਈ ਅਨੁਸਾਰ ਕਥਿਤ ਦੋਸ਼ੀ ਉਸ ਨੂੰ ਛੱਡ ਕੇ ਚਲਾ ਗਿਆ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਵਿਦੇਸ਼ ਭੇਜਣ ਲਈ ਏਜੰਟ ਨੇ ਅੱਧੀਂ ਰਾਤੀਂ ਬੁਲਾਇਆ ਵਿਅਕਤੀ, ਵਾਪਰੀ ਵੱਡੀ ਵਾਰਦਾਤ ਨੇ ਉਡਾ ਛੱਡੇ ਹੋਸ਼

ਇਹ ਵੀ ਪੜ੍ਹੋ : 'ਭਾਜਪਾ' ਛੱਡਣ ਮਗਰੋਂ 'ਅਕਾਲੀ ਦਲ' ਦੀ ਇਸ ਪਾਰਟੀ 'ਤੇ ਅੱਖ, ਜਾਣੋ ਕੀ ਰਹੇਗੀ ਅਗਲੀ ਰਣਨੀਤੀ


author

Babita

Content Editor

Related News