ਲੁਧਿਆਣਾ : ਰਵਨੀਤ ਬਿੱਟੂ 14433 ਵੋਟਾਂ ਦੇ ਫਰਕ ਨਾਲ ਗਰੇਵਾਲ ਤੋਂ ਅੱਗੇ
Thursday, May 23, 2019 - 09:43 AM (IST)

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ 14433 ਵੋਟਾਂ ਦੇ ਫਰਕ ਨਾਲ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਅੱਗੇ ਚੱਲ ਰਹੇ ਹਨ। ਪਹਿਲੇ ਪੜਾਅ ਦੇ ਨਤੀਜਿਆਂ ਮੁਤਾਬਕ ਰਵਨੀਤ ਸਿੰਘ ਬਿੱਟੂ ਨੂੰ ਹੁਣ ਤੱਕ 62950, ਮਹੇਸ਼ ਇੰਦਰ ਗਰੇਵਾਲ ਨੂੰ 48517 ਅਤੇ ਸਿਮਰਜੀਤ ਸਿੰਘ ਬੈਂਸ ਨੂੰ 46629 ਵੋਟਾਂ ਹਾਸਲ ਹੋਈਆਂ ਹਨ।