'ਰਵਨੀਤ ਬਿੱਟੂ' ਦਾ ਕਾਫ਼ਲਾ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਟੱਕਰ
Monday, Oct 12, 2020 - 10:16 AM (IST)
ਰਾਜਪੁਰਾ (ਨਰਿੰਦਰ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਕਾਫ਼ਲਾ ਬੀਤੀ ਰਾਤ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਰਾਜਪੁਰਾ ਤੋਂ ਚੰਡੀਗੜ੍ਹ ਜਾ ਰਹੇ ਸੀ ਕਿ ਅਚਾਨਕ ਉਨ੍ਹਾਂ ਦੀ ਪਾਇਲਟ ਗੱਡੀ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਗੁਰਲਾਲ ਬਰਾੜ' ਦੇ ਕਤਲ ਦੀ ਫੇਸਬੁੱਕ 'ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਇਹ ਹਾਦਸਾ ਬੀਤੀ ਰਾਤ 11 ਵਜੇ ਦੇ ਕਰੀਬ ਬਨੂੜ ਨੇੜੇ ਵਾਪਰਿਆ। ਜਿਪਸੀ ਦੀ ਟਰੱਕ ਨਾਲ ਹੋਈ ਟੱਕਰ ਦੌਰਾਨ ਜਿਪਸੀ ਗੱਡੀ ਨੁਕਸਾਨੀ ਗਈ ਪਰ ਰਵਨੀਤ ਬਿੱਟੂ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ : ਟਰੈਕਟਰ ਦੇ ਰੀਪਰ 'ਚ ਬੁਰੀ ਤਰ੍ਹਾਂ ਫਸਿਆ ਬੱਚਾ, ਪਿਤਾ ਸਾਹਮਣੇ ਤੜਫਦੇ ਨੇ ਤੋੜਿਆ ਦਮ
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਪੈਟਰੋਲ ਪੰਪ ਸਾਹਮਣੇ ਮਚੇ ਅੱਗ ਦੇ ਭਾਂਬੜ, ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ