ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਚੋਣ ਮੈਨੇਜਮੈਂਟ ਕਮੇਟੀ ਦਾ ਬਣਾਇਆ ਚੇਅਰਮੈਨ

Wednesday, Feb 09, 2022 - 06:39 PM (IST)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਚੋਣ ਮੈਨੇਜਮੈਂਟ ਕਮੇਟੀ ਦਾ ਬਣਾਇਆ ਚੇਅਰਮੈਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆਉਣ ਦੇ ਨਾਲ-ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਹੈ। ਇਸੇ ਦਰਮਿਆਨ ਕਾਂਗਰਸ ਹਾਈਮਕਾਨ ਵੱਲ਼ੋਂ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਿੱਧੂ ਨੇ ਸੰਦੀਪ ਦੀਕਸ਼ਿਤ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

PunjabKesari

ਹਾਈਕਮਾਨ ਵੱਲੋਂ ਰਵਨੀਤ ਬਿੱਟੂ ਨੂੰ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਨਸਾ ਤੋਂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੂੰ ਜ਼ਿਲ੍ਹਾਂ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News