ਰਵਨੀਤ ਬਿੱਟੂ ਨੇ ਫਿਰੋਜ਼ਪੁਰ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨਾਲ ਕੀਤੀ ਮੁਲਾਕਾਤ, ਰੇਲ ਪ੍ਰਾਜੈਕਟਾਂ ਬਾਰੇ ਲਈ ਜਾਣਕਾਰੀ

06/23/2024 5:42:31 PM

ਲੁਧਿਆਣਾ (ਵੈੱਬ ਡੈਸਕ)- ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਲਈ ਆਉਂਦੇ ਰੇਲਵੇ ਪ੍ਰਾਜੈਕਟਾਂ 'ਤੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਫਿਰੋਜ਼ਪੁਰ ਡਿਵੀਜ਼ਨ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨਾਲ ਮੁਲਾਕਾਤ ਕੀਤੀ ਅਤੇ ਡਿਵੀਜ਼ਨ ਅਧੀਨ ਆਉਂਦੇ ਮੌਜੂਦਾ ਰੇਲਵੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

PunjabKesari

ਰੇਲਵੇ ਮੰਤਰੀ ਰਵਨੀਤ ਬਿੱਟੂ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਕਿ ਅੱਜ ਫ਼ਿਰੋਜ਼ਪੁਰ ਡਵੀਜ਼ਨ ਦੇ ਡਵੀਜ਼ਨਲ ਰੇਲਵੇ ਮੈਨੇਜਰ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਡਵੀਜ਼ਨ ਅਧੀਨ ਚੱਲ ਰਹੇ ਰੇਲਵੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ।

ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨਾਲ ਮੁਲਾਕਾਤ ਕਰ ਕੀਤੀ ਖ਼ਾਸ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News