ਹੁਸ਼ਿਆਰਪੁਰ : ਚੌਹਾਲ ''ਚ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ''ਚ ਫੈਲੀ ਸਨਸਨੀ

Sunday, Jun 17, 2018 - 10:16 AM (IST)

ਹੁਸ਼ਿਆਰਪੁਰ : ਚੌਹਾਲ ''ਚ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ''ਚ ਫੈਲੀ ਸਨਸਨੀ

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ) — ਹੁਸ਼ਿਆਰਪੁਰ ਦੇ ਪਹਾੜੀ ਇਲਾਕੇ ਚੌਹਾਲ 'ਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ 'ਚ ਸਨਸਨੀ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਹੈਪੀ ਉਮਰ 18 ਸਾਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਦੇ ਮੁਤਾਬਕ ਉਕਤ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕੀਤੀ ਹੈ। ਪੁਲਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  


Related News