Red Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)

Thursday, Jun 12, 2025 - 09:52 AM (IST)

Red Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)

ਜੀਰਾ (ਸਤੀਸ਼): ਅੱਜ ਸਵੇਰੇ ਤੜਕਸਰ ਜਿਉਂ ਹੀ ਲੋਕ ਸੈਰ ਦੇ ਲਈ ਨਿਕਲੇ ਤਾਂ ਦੇਖ ਕੇ ਹੈਰਾਨ ਹੋ ਗਏ ਕਿ ਸਵੇਰ ਸਮੇਂ ਹੀ ਪੁਲਸ ਵੱਲੋਂ ਜੀਰਾ ਦੇ ਸ਼ੇਰਾਂ ਵਾਲਾ ਚੌਂਕ ਵਿਖੇ ਨਾਕੇਬੰਦੀ ਕਰ ਦਿੱਤੀ ਗਈ ਸੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਫ਼ਿਰ ਪਤਾ ਲੱਗਿਆ ਕਿ ਪੁਲਸ ਵੱਲੋਂ ਅੱਜ ਸਵੇਰ ਲਈ ਜ਼ਿਲ੍ਹੇ ਵਿਚ Red Alert ਜਾਰੀ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਇਸ ਨਾਕੇਬੰਦੀ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜੀਰਾ ਦੇ ਐੱਸ.ਐੱਚ.ਓ. ਡੀ.ਆਈ.ਜੀ. ਫਿਰੋਜ਼ਪੁਰ ਅਤੇ ਐੱਸ.ਐੱਸ.ਪੀ. ਫਿਰੋਜ਼ਪੁਰ ਦੀਆਂ ਹਦਾਇਤਾਂ ਦੇ ਚਲਦਿਆਂ ਪੂਰੇ ਹੀ ਫਿਰੋਜ਼ਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ 5 ਵਜੇ ਤੋਂ ਲੈ ਕੇ 8 ਵਜੇ ਤੱਕ Red Alert  ਜਾਰੀ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਜੀਰਾ ਦੇ ਸ਼ੇਰਾਂ ਵਾਲਾ ਚੌਂਕ ਵਿਖੇ ਨਾਕੇਬੰਦੀ ਕਰਕੇ ਚੌਂਕ ਚੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News