ਨੌਕਰੀ ਲਗਵਾਉਣ ਦੇ ਨਾਂ ''ਤੇ ਠੱਗੀ ਮਾਰਨ ਵਾਲੇ ਖਿਲਾਫ਼ ਕੇਸ ਦਰਜ

Wednesday, Nov 01, 2017 - 03:32 AM (IST)

ਨੌਕਰੀ ਲਗਵਾਉਣ ਦੇ ਨਾਂ ''ਤੇ ਠੱਗੀ ਮਾਰਨ ਵਾਲੇ ਖਿਲਾਫ਼ ਕੇਸ ਦਰਜ

ਫ਼ਰੀਦਕੋਟ,  (ਰਾਜਨ)-  ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।
ਗੁਰਮੇਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਫਰੀਦਕੋਟ ਨੇ ਪੁਲਸ ਨੂੰ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਦਿਆਲਪੁਰ ਨੇ ਉਸ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ 1 ਲੱਖ 23000 ਰੁਪਏ ਦੀ ਠੱਗੀ ਮਾਰੀ ਹੈ। 


Related News