ਪੁਲਸ ਪ੍ਰਸ਼ਾਸਨ 'ਚ ਫੇਰਬਦਲ, ACP ਤੇ DSPs ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ
Thursday, Aug 03, 2023 - 08:03 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ 167 ਏਸੀਪੀ ਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Breaking News : 'ਆਪ' MP ਸੁਸ਼ੀਲ ਰਿੰਕੂ ਲੋਕ ਸਭਾ 'ਚੋਂ ਪੂਰੇ ਸੈਸ਼ਨ ਲਈ ਸਸਪੈਂਡ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8