ਪੰਜਾਬ ਟਰਾਂਸਪੋਰਟ ਵਿਭਾਗ ’ਚ ਫੇਰਬਦਲ, ਕਲਰਕਾਂ ਤੇ ਸੀਨੀਅਰ ਸਹਾਇਕਾਂ ਦੇ ਹੋਏ ਤਬਾਦਲੇ

Saturday, Jun 17, 2023 - 02:36 AM (IST)

ਪੰਜਾਬ ਟਰਾਂਸਪੋਰਟ ਵਿਭਾਗ ’ਚ ਫੇਰਬਦਲ, ਕਲਰਕਾਂ ਤੇ ਸੀਨੀਅਰ ਸਹਾਇਕਾਂ ਦੇ ਹੋਏ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਅੱਜ ਟਰਾਂਸਪੋਰਟ ਵਿਭਾਗ ’ਚ ਵੱਡਾ ਫੇਰਬਦਲ ਕਰਦਿਆਂ 20 ਕਲਰਕਾਂ ਅਤੇ ਸੀਨੀਅਰ ਸਹਾਇਕਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਦੀ ‘ਜਥੇਦਾਰੀ’ ਚੜ੍ਹ ਗਈ ਸਿਆਸਤ ਦੀ ਭੇਟ : ਬੀਬੀ ਜਗੀਰ ਕੌਰ

PunjabKesari

PunjabKesari

PunjabKesari


author

Manoj

Content Editor

Related News