ਵਿਜੀਲੈਂਸ ਵਿਭਾਗ ’ਚ ਫੇਰਬਦਲ, 4 PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

Wednesday, Oct 05, 2022 - 02:26 AM (IST)

ਵਿਜੀਲੈਂਸ ਵਿਭਾਗ ’ਚ ਫੇਰਬਦਲ, 4 PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਦਿੱਤੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ :

ਇਹ ਖ਼ਬਰ ਵੀ ਪੜ੍ਹੋ :  IND vs SA, 3rd T20I : 49 ਦੌੜਾਂ ਨਾਲ ਹਾਰਿਆ ਭਾਰਤ, 2-1 ਨਾਲ ਦੱਖਣੀ ਅਫ਼ਰੀਕਾ ਤੋਂ ਜਿੱਤੀ ਸੀਰੀਜ਼

PunjabKesari


author

Manoj

Content Editor

Related News