ਵਿਜੀਲੈਂਸ ਵਿਭਾਗ ’ਚ ਫੇਰਬਦਲ, 12 PPS ਅਧਿਕਾਰੀਆਂ ਦੇ ਤਬਾਦਲੇ

Monday, Sep 05, 2022 - 11:28 PM (IST)

ਵਿਜੀਲੈਂਸ ਵਿਭਾਗ ’ਚ ਫੇਰਬਦਲ, 12 PPS ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅੱਜ 12 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਦਿੱਤੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਸਹਿਕਾਰੀ ਸਭਾ ’ਚ ਕਰੋੜਾਂ ਦੇ ਹੋਏ ਘਪਲੇ ਦਾ ਕੀਤਾ ਪਰਦਾਫ਼ਾਸ਼

PunjabKesari

PunjabKesari

PunjabKesari


author

Manoj

Content Editor

Related News