ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜੇ, ਜਾਣੋ ਕਿੱਥੇ ਕਿਸ ਨੇ ਮਾਰੀ ਬਾਜ਼ੀ

Sunday, Jun 26, 2022 - 06:35 PM (IST)

ਸੰਗਰੂਰ (ਸਿੰਗਲਾ): ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ  ਨੂੰ ਹਰਾਉਂਦੇ ਹੋਏ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ ਪਰ ਹਲਕਾ ਸੰਗਰੂਰ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਵੋਟਾਂ ਨਾਲ ਲੀਡ ਪ੍ਰਾਪਤ ਕੀਤੀ ਹੈ ਜਦਕਿ ਨਾਲ ਲਗਦੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਆਮ ਆਦਮੀ ਪਾਰਟੀ ਹਾਰੀ ਹੈ। ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ। 

ਸੰਗਰੂਰ (ਆਪ ਦੀ ਲੀਡ 2492 ਵੋਟਾਂ)

ਗੁਰਮੇਲ ਸਿੰਘ (ਆਪ)- 30295

ਸਿਮਰਨਜੀਤ ਸਿੰਘ ਮਾਨ- 27803

ਗੋਲਡੀ (ਕਾਂਗਰਸ)- 12156

ਕੇਵਲ ਸਿੰਘ ਢਿੱਲੋਂ (ਭਾਜਪਾ)- 9748

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 3795

ਧੂਰੀ (ਆਪ ਦੀ ਲੀਡ 12036 ਵੋਟਾਂ)

ਗੁਰਮੇਲ ਸਿੰਘ (ਆਪ)- 33160

ਸਿਮਰਨਜੀਤ ਸਿੰਘ ਮਾਨ- 21124

ਗੋਲਡੀ (ਕਾਂਗਰਸ)- 13088

ਕੇਵਲ ਸਿੰਘ ਢਿੱਲੋਂ (ਭਾਜਪਾ)- 6549

 ਕਮਲਦੀਪ ਕੌਰ ਰਾਜੋਆਣਾ (ਅਕਾਲੀ)- 3348

ਇਹ ਵੀ ਪੜ੍ਹੋ- ਸੰਗਰੂਰ ਲੋਕ ਸਭਾ ਸੀਟ 'ਤੇ ਸਿਮਰਨਜੀਤ ਸਿੰਘ ਮਾਨ ਦਾ ਕਬਜ਼ਾ, ਅੰਕੜਿਆਂ 'ਚ ਜਾਣੋ 2014 ਤੋਂ ਹੁਣ ਤੱਕ ਦੇ ਨਤੀਜੇ

ਸੁਨਾਮ (ਆਪ ਦੀ ਲੀਡ 1483 ਵੋਟਾਂ)

ਗੁਰਮੇਲ ਸਿੰਘ (ਆਪ)- 36012

ਸਿਮਰਨਜੀਤ ਸਿੰਘ ਮਾਨ- 34529

ਢਿੱਲੋਂ (ਭਾਜਪਾ)- 7822

ਗੋਲਡੀ (ਕਾਂਗਰਸ)- 6173

ਰਾਜੋਆਣਾ (ਅਕਾਲੀ)- 5673

ਦਿੜ੍ਹਬਾ (ਸਿਮਰਨਜੀਤ ਮਾਨ ਦੀ ਲੀਡ 7553 ਵੋਟਾਂ)

ਸਿਮਰਨਜੀਤ ਸਿੰਘ ਮਾਨ- 37226

ਗੁਰਮੇਲ ਸਿੰਘ (ਆਪ)- 29673

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 5719

ਦਲਵੀਰ ਸਿੰਘ ਗੋਲਡੀ (ਕਾਂਗਰਸ)- 5122

ਕੇਵਲ ਸਿੰਘ ਢਿੱਲੋਂ (ਭਾਜਪਾ)- 4873

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ

ਲਹਿਰਾਗਾਗਾ (ਆਪ ਦੀ ਲੀਡ 2790 ਵੋਟਾਂ)

ਗੁਰਮੇਲ ਸਿੰਘ (ਆਪ)- 26139

ਸਿਮਰਨਜੀਤ ਸਿੰਘ ਮਾਨ- 23349

ਕੇਵਲ ਸਿੰਘ ਢਿੱਲੋਂ (ਭਾਜਪਾ)- 9909

ਦਲਵੀਰ ਸਿੰਘ ਗੋਲਡੀ (ਕਾਂਗਰਸ)- 6957

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 5100

ਬਰਨਾਲਾ (ਸਿਮਰਨਜੀਤ ਮਾਨ ਦੀ ਲੀਡ 2295 ਵੋਟਾਂ)

ਸਿਮਰਨਜੀਤ ਸਿੰਘ ਮਾਨ- 25722

ਗੁਰਮੇਲ ਸਿੰਘ (ਆਪ)- 23427

ਕੇਵਲ ਸਿੰਘ ਢਿੱਲੋਂ (ਭਾਜਪਾ)- 13252

ਦਲਵੀਰ ਸਿੰਘ ਗੋਲਡੀ (ਕਾਂਗਰਸ)- 7133

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 4670

ਭਦੌੜ (ਸਿਮਰਨਜੀਤ ਮਾਨ ਦੀ ਲੀਡ 7125 ਵੋਟਾਂ)

ਸਿਮਰਨਜੀਤ ਸਿੰਘ ਮਾਨ- 27628

ਗੁਰਮੇਲ ਸਿੰਘ (ਆਪ)- 20503

ਦਲਵੀਰ ਸਿੰਘ ਗੋਲਡੀ (ਕਾਂਗਰਸ)- 8045

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 6062

ਢਿੱਲੋਂ (ਭਾਜਪਾ)- 5338

ਮਹਿਲ ਕਲਾਂ (ਆਪ ਦੀ ਲੀਡ 203 ਵੋਟਾਂ)

ਗੁਰਮੇਲ ਸਿੰਘ (ਆਪ)- 25217

ਸਿਮਰਨਜੀਤ ਸਿੰਘ ਮਾਨ- 25014

ਦਲਵੀਰ ਸਿੰਘ ਗੋਲਡੀ (ਕਾਂਗਰਸ)- 7822

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 6383

ਕੇਵਲ ਸਿੰਘ ਢਿੱਲੋਂ (ਭਾਜਪਾ)- 3268

ਮਾਲਰੇਕੋਟਲਾ (ਸਿਮਰਨਜੀਤ ਮਾਨ ਦੀ ਲੀਡ 8101 ਵੋਟਾਂ)

ਸਿਮਰਨਜੀਤ ਸਿੰਘ ਮਾਨ- 30503

ਗੁਰਮੇਲ ਸਿੰਘ (ਆਪ)- 22402

ਦਲਵੀਰ ਸਿੰਘ ਗੋਲਡੀ (ਕਾਂਗਰਸ)- 13030

ਕੇਵਲ ਸਿੰਘ ਢਿੱਲੋਂ (ਭਾਜਪਾ)- 5412

ਕਮਲਦੀਪ ਕੌਰ ਰਾਜੋਆਣਾ (ਅਕਾਲੀ)- 3543

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News