ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ, ਨਗਰ ਨਿਗਮ ਦੇ ਟਿੱਪਰ ਨੇ ਮਾਰੀ ਟੱਕਰ

Tuesday, Nov 07, 2023 - 01:08 PM (IST)

ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ, ਨਗਰ ਨਿਗਮ ਦੇ ਟਿੱਪਰ ਨੇ ਮਾਰੀ ਟੱਕਰ

ਲੁਧਿਆਣਾ (ਰਾਜ) : ਲੁਧਿਆਣਾ 'ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਸੇਵਾਮੁਕਤ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰਿਟਾਇਰਡ ਮੁਲਾਜ਼ਮ ਸਾਈਕਲ 'ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ, ਦੀਵਾਲੀ ਤੱਕ ਹੋਰ ਵਿਗੜ ਸਕਦੇ ਨੇ ਹਾਲਾਤ

ਉਸ ਨੂੰ ਨਗਰ ਨਿਗਮ ਦੇ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਦੀਵਾਲੀ 'ਤੇ ਇਸ ਸਮੇਂ ਹੀ ਚਲਾ ਸਕੋਗੇ ਪਟਾਕੇ, ਜਾਰੀ ਹੋਏ ਸਖ਼ਤ ਹੁਕਮ

ਫਿਲਹਾਲ ਮੌਕੇ 'ਤੇ ਪੁੱਜੀ ਸਲੇਮ ਟਾਬਰੀ ਦੀ ਪੁਲਸ ਨੇ ਟਿੱਪਰ ਨੂੰ ਕਬਜ਼ੇ 'ਚ ਲੈ ਕੇ ਲਾਸ਼ ਨੂੰ ਹਸਪਤਾਲ ਪਹੁੰਚਾ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News