ਅਟਾਰੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

Wednesday, Apr 02, 2025 - 03:37 AM (IST)

ਅਟਾਰੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ (ਨੀਰਜ) - ਮੌਸਮ ਵਿਚ ਆਏ ਬਦਲਾਅ ਦੇ ਮੱਦੇਨਜ਼ਰ  ਬੀ. ਐੱਸ. ਐੱਫ. ਨੇ ਜੇ. ਸੀ. ਪੀ. ਅਟਾਰੀ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਹੈ। 
 
ਜਾਣਕਾਰੀ ਅਨੁਸਾਰ ਪਰੇਡ ਬੁੱਧਵਾਰ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗੀ। ਪਹਿਲਾਂ ਪਰੇਡ ਸ਼ਾਮ 5.30 ਵਜੇ ਹੁੰਦੀ ਸੀ ਪਰ ਜਿਵੇਂ-ਜਿਵੇਂ ਦਿਨ ਲੰਬੇ ਹੁੰਦੇ ਜਾ ਰਹੇ ਹਨ, ਪਰੇਡ ਦਾ ਸਮਾਂ ਬਦਲਿਆ ਜਾ ਰਿਹਾ ਹੈ। 
 


author

Inder Prajapati

Content Editor

Related News