ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ’ਚ ਵੱਡਾ ਫੇਰਬਦਲ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

06/16/2022 7:17:00 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪ੍ਰਸ਼ਾਸਨਿਕ ਵਿਭਾਗਾਂ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੇ ਤਹਿਤ ਅੱਜ ਮਾਲ ਵਿਭਾਗ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡੀ ਗਿਣਤੀ ’ਚ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਜ਼ੁਰਗ ਔਰਤ ਦਾ ਭੇਤਭਰੀ  ਹਾਲਤ ’ਚ ਕਤਲ, ਦਿਮਾਗੀ ਤੌਰ ’ਤੇ ਪ੍ਰੇਸ਼ਾਨ ਪੁੱਤ ਪੁਲਸ ਨੇ ਹਿਰਾਸਤ ’ਚ ਲਿਆ

\

 

Manoj

This news is Content Editor Manoj