ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਲਿਸਟ
Monday, Jun 06, 2022 - 11:13 PM (IST)

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਵਿਭਾਗ ਵਿੱਚ ਵੱਡੇ ਪੱਧਰ 'ਤੇ ਫੇਰਬਦਲ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਅੱਜ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ, ਦੇ ਨਾਵਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-