ਪੰਜਾਬ ਦੇ ਸਿਆਸੀ ਜਗਤ ''ਚ ਸੋਗ! ਸਾਬਕਾ ਕਾਂਗਰਸੀ ਵਿਧਾਇਕ ਦਾ ਦੇਹਾਂਤ

Monday, Jan 12, 2026 - 11:28 AM (IST)

ਪੰਜਾਬ ਦੇ ਸਿਆਸੀ ਜਗਤ ''ਚ ਸੋਗ! ਸਾਬਕਾ ਕਾਂਗਰਸੀ ਵਿਧਾਇਕ ਦਾ ਦੇਹਾਂਤ

ਸਿੱਧਵਾਂ ਬੇਟ (ਚਾਹਲ)- ਜ਼ਿਲ੍ਹਾ ਲੁਧਿਆਣਾ ਦੇ ਦਰਵੇਸ਼ ਸਿਆਸਤਦਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਗੁਰਦੀਪ ਸਿੰਘ ਭੈਣੀ ਅੱਜ ਸਵੇਰੇ ਅਚਾਨਕ ਅਕਾਲ ਚਲਾਣਾ ਕਰ ਗਏ, ਉਨ੍ਹਾਂ ਦੀ ਉਮਰ ਕਰੀਬ 92 ਸਾਲ ਦੀ ਸੀ। ਉਨ੍ਹਾਂ ਦੇ ਸਪੁੱਤਰ ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਕੈਨੇਡਾ ਦੇ ਉੱਘੇ ਬਿਜ਼ਨਸਨੈਸ਼ ਮੈਨ ਸੁਖਦੇਵ ਸਿੰਘ ਤੂਰ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਗੁਰਦੀਪ ਸਿੰਘ ਭੈਣੀ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।


author

Anmol Tagra

Content Editor

Related News