ਵੱਡੀ ਖ਼ਬਰ : ਅਟਾਰੀ ਵਿਖੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਦੇ ਮੂੰਹ ’ਤੇ ਵਗ੍ਹਾ ਕੇ ਮਾਰੀ ‘ਚੀਜ਼’ (ਤਸਵੀਰਾਂ)

Friday, Feb 11, 2022 - 04:38 PM (IST)

ਵੱਡੀ ਖ਼ਬਰ : ਅਟਾਰੀ ਵਿਖੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਦੇ ਮੂੰਹ ’ਤੇ ਵਗ੍ਹਾ ਕੇ ਮਾਰੀ ‘ਚੀਜ਼’ (ਤਸਵੀਰਾਂ)

ਅਟਾਰੀ (ਵੈੱਬ ਡੈਸਕ) - ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗ਼ਰਮਾ ਗਿਆ ਹੈ। ਹਲਕਾ ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਭਗਵੰਤ ਮਾਨ ’ਤੇ ਹਮਲਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਕਿਸੇ ਸ਼ਖ਼ਸ ਨੇ ਉਨ੍ਹਾਂ ਦੇ ਮੂੰਹ ’ਤੇ ਵਗਾਹ ਕੇ ਕੋਈ ਚੀਜ਼ ਮਾਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

PunjabKesari

ਪੱਥਰ ਵੱਜਣ ਤੋਂ ਬਾਅਦ ਭਗਵੰਤ ਮਾਨ ਕੁਝ ਸਮੇਂ ਲਈ ਆਪਣੀ ਗੱਡੀ ਦੇ ਅੰਦਰ ਬੈਠ ਗਏ ਅਤੇ ਫਿਰ ਉਨ੍ਹਾਂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

PunjabKesari

PunjabKesari

PunjabKesari

PunjabKesari

PunjabKesari


author

rajwinder kaur

Content Editor

Related News