ਫਗਵਾੜਾ ’ਚ ਵੱਡੀ ਵਾਰਦਾਤ, ਮਸ਼ਹੂਰ ਆੜ੍ਹਤੀ ਦੇ ਬੇਟੇ ਤੋਂ ਗੰਨ ਪੁਆਇੰਟ ’ਤੇ ਲੁੱਟੀ ਬ੍ਰੇਜਾ ਗੱਡੀ

Saturday, Apr 24, 2021 - 05:26 PM (IST)

ਫਗਵਾੜਾ ’ਚ ਵੱਡੀ ਵਾਰਦਾਤ, ਮਸ਼ਹੂਰ ਆੜ੍ਹਤੀ ਦੇ ਬੇਟੇ ਤੋਂ ਗੰਨ ਪੁਆਇੰਟ ’ਤੇ ਲੁੱਟੀ ਬ੍ਰੇਜਾ ਗੱਡੀ

ਫਗਵਾੜਾ (ਜਲੋਟਾ, ਹਰਜੋਤ)— ਫਗਵਾੜਾ ’ਚੋਂ ਦਿਨ-ਦਿਹਾੜੇ ਆੜ੍ਹਤੀ ਕੋਲੋਂ ਗੰਨ ਪੁਆਇੰਟ ’ਤੇ ਬ੍ਰੇਜਾ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਨ-ਦਿਹਾੜੇ ਚੰਡੀਗੜ੍ਹ ਬਾਇਪਾਸ ’ਤੇ ਫਗਵਾੜਾ ਦੇ ਮਸ਼ਹੂਰ ਆੜ੍ਹਤੀ ਦੇ ਬੇਟੇ ਕੋਲੋਂ 3 ਲੁਟੇਰੇ ਬ੍ਰੇਜਾ ਗੱਡੀ ਲੁੱਟ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ

ਆੜ੍ਹਤੀ ਦਾ ਬੇਟਾ ਆਪਣੇ ਦੋਸਤ ਦੇ ਨਾਲ ਕਿਤੇ ਜਾ ਰਿਹਾ ਸੀ। ਇਸੇ ਦੌਰਾਨ ਉਹ ਸੁਖਚੈਨ ਸਾਹਿਬ ਰੋਡ ਦੇ ਕੋਲ ਗੱਡੀ ਦੀ ਹਵਾ ਚੈੱਕ ਕਰਨ ਲਈ ਰੁੱਕਿਆ ਤਾਂ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਗੰਨ ਪੁਆਇੰਟ ’ਤੇ ਬ੍ਰੇਜਾ ਗੱਡੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ


author

shivani attri

Content Editor

Related News