ਲੰਚ ਟਾਈਮ ''ਤੇ ਬਾਹਰ ਆਏ ਮੁਲਾਜ਼ਮ ਤੋਂ ਹੋਈ ਲੁੱਟ, ਨਕਦੀ ਤੇ ਮੋਬਾਈਲ ਖੋਹ ਕੇ ਲੈ ਗਏ ਲੁਟੇਰੇ

Friday, May 24, 2024 - 12:37 PM (IST)

ਲੰਚ ਟਾਈਮ ''ਤੇ ਬਾਹਰ ਆਏ ਮੁਲਾਜ਼ਮ ਤੋਂ ਹੋਈ ਲੁੱਟ, ਨਕਦੀ ਤੇ ਮੋਬਾਈਲ ਖੋਹ ਕੇ ਲੈ ਗਏ ਲੁਟੇਰੇ

ਲੁਧਿਆਣਾ (ਰਾਜ): ਫੈਕਟਰੀ 'ਚ ਲੰਚ ਟਾਈਮ ਵਿਚ ਬਾਹਰ ਰੋਟੀ ਖਾਣ ਆਏ ਰਾਜੀਵ ਯਾਦਵ ਨੂੰ ਬਾਈਕ ਸਵਾਰ 2 ਲੁਟੇਰਿਆਂ ਨੇ ਘੇਰ ਕੇ ਲੁੱਟ ਲਿਆ। ਮੁਲਜ਼ਮਾਂ ਨੇ ਉਸ ਤੋਂ ਮੋਬਾਈਲ ਅਤੇ ਨਕਦੀ ਖੋਹ ਲਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਗ ਵਰ੍ਹਾਊ ਗਰਮੀ ਤੋਂ ਰਾਹਤ ਪਾਉਣ ਦੇ ਚੱਕਰ 'ਚ ਜਾਨ ਗੁਆ ਬੈਠੇ 2 ਵਿਦਿਆਰਥੀ, ਜਾਣੋ ਪੂਰਾ ਮਾਮਲਾ

ਰੌਲ਼ਾ ਪਾਉਣ 'ਤੇ ਇਕੱਠੇ ਹੋਏ ਲੋਕਾਂ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਥਾਣਾ ਫੋਕਲ ਪੁਆਇੰਟ ਦੀ ਪੁਲਸ ਦੇ ਹਵਾਲੇ ਕਰ ਦਿੱਤਾ। ਮੁਲਜ਼ਮਾਂ ਦੀ ਪਛਾਣ ਬ੍ਰਿਜ ਕਿਸ਼ੋਰ ਪਾਲ ਅਤੇ ਰਾਜੀਵ ਗੁਪਤਾ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਵਿਚ 4 ਮੋਬਾਈਲ ਮਿਲੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News