ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਦਾ ਵਿਕਾਸ ਕਰਾਂਗੇ : ਜਸਵਿੰਦਰ ਕੌਰ ਬੈਂਸ

Sunday, Jan 20, 2019 - 11:48 AM (IST)

ਰੋਪੜ (ਤਰਨਜੀਤ)-ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾ ਨੂੰ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ ਨਿਜਾਤ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਵਿੰਦਰ ਕੌਰ ਬੈਂਸ ਨੇ ਕਰਦੇ ਹੋਏ ਕਿਹਾ ਕਿ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਤੇ ਸਰਕਾਰ ਦੀਆਂ ਨਵੀਆਂ ਯੋਜਨਾਵਾਂ ਨੂੰ ਲੋਡ਼ਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਮੂਹ ਪੰਚਾਇਤ ਤੋਂ ਇਲਾਵਾ ਨਗਰ ਵਾਸੀ ਮੌਜੂਦ ਸਨ।