ਕਿਵੇਂ ਆਉਂਦੀ ਹੈ ਮਰਦਾਨਾ ਕਮਜ਼ੋਰੀ? ਜਾਣੋ ਕਾਰਨ, ਲੱਛਣ ਤੇ ਕਾਰਗਰ ਦੇਸੀ ਇਲਾਜ
Saturday, Dec 18, 2021 - 11:57 PM (IST)
ਜਲੰਧਰ (ਬਿਊਰੋ)–ਜਿਹੜੇ ਨੌਜਵਾਨ ਤੇ ਬਜ਼ੁਰਗ ਵੀਰ ਮਰਦਾਨਾ ਕਮਜ਼ੋਰੀ, ਜੋਸ਼ ਦੀ ਘਾਟ, ਸ਼ੂਗਰ ਜਾਂ ਵਧੇਰੇ ਉਮਰ ਕਾਰਨ ਆਈ ਕਮਜ਼ੋਰੀ ਤੋਂ ਪ੍ਰੇਸ਼ਾਨ ਹੋ ਤਾਂ ਇਹ ਖ਼ਬਰ ਤੁਹਾਡੀ ਮਦਦ ਕਰ ਸਕਦੀ ਹੈ। ਦੋਸਤੋ ! ਮਰਦਾਨਾ ਤਾਕਤ ਨੂੰ ਬਰਕਰਾਰ ਰੱਖਣਾ ਹਰ ਪੁਰਸ਼ ਦੀ ਪਹਿਲੀ ਜ਼ਰੂਰਤ ਹੁੰਦੀ ਹੈ। ਇਹ ਤਾਕਤ ਸਰੀਰਕ ਮਜ਼ਬੂਤੀ ਵੀ ਹੈ ਤੇ ਯੋਨ ਮਜ਼ਬੂਤੀ ਵੀ। ਜੋ ਪੁਰਸ਼ ਸਰੀਰ ਤੋਂ ਤਾਂ ਮਜ਼ਬੂਤ ਹਨ ਪਰ ਮਰਦਾਨਾ ਸ਼ਕਤੀ ਤੋਂ ਕਮਜ਼ੋਰ ਹੋਣ ਉਸ ਨੂੰ ਹੀ ਮਰਦਾਨਾ ਕਮਜ਼ੋਰੀ (Sexual Dysfuction) ਕਿਹਾ ਜਾਂਦਾ ਹੈ। ਮਰਦਾਨਾ ਕਮਜ਼ੋਰੀ ਇਕ ਪੁਰਸ਼ ਲਈ ਬਹੁਤ ਹੀ ਸ਼ਰਮ ਦਾ ਕਾਰਨ ਬਣ ਜਾਂਦਾ ਹੈ। ਅੱਜ-ਕੱਲ੍ਹ 50 ਸਾਲ ਛੱਡੋ, 30 ਅਤੇ 40 ਸਾਲ ਦੇ ਨੌਜਵਾਨ ਮਰਦਾਨਾ ਤਾਕਤ ਦੀ ਕਮੀ ਤੋਂ ਪੀੜਤ ਹਨ। ਜ਼ਿਆਦਾਤਰ ਪੁਰਸ਼ ਢਿੱਲਾਪਨ (Erectile Dysfuction) ਅਤੇ ਸ਼ੀਘਰਪਤਨ (Premature Ejaculation) ਵਰਗੀਆਂ ਯੋਨ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਇਕ ਮਰਦ ਹੋਣ ਦੇ ਨਾਤੇ ਇਨ੍ਹਾਂ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਜੇ ਤੁਸੀਂ ਆਪਣੇ ਰਿਸ਼ਤੇ ਨੂੰ ਮਜ਼ਬੂਤ ਰੱਖਣਾ ਤੇ ਆਪਣੇ ਰੋਮਾਂਸ ਦਾ ਭਰਪੂਰ ਆਨੰਦ ਲੈਣਾ ਚਾਹੁੰਦੇ ਹੋ ਤਾਂ ਆਪਣੇ ਖਾਣ-ਪੀਣ ਦਾ ਖਾਸ ਧਿਆਨ ਰੱਖੋ। ਰੋਜ਼ਾਨਾ ਕਸਰਤ ਕਰਨਾ, ਸੈਰ ਕਰਨਾ, ਦੌੜ ਲਗਾਉਣਾ, ਦੰਡ-ਬੈਠਕਾਂ ਕੱਢਣਾ, ਪ੍ਰਾਣਾਯਾਮ ਕਰਨਾ, ਇਸ ਦੇ ਨਾਲ ਹੀ ਆਪਣੀ ਖੁਰਾਕ ਵਿੱਚ ਬਦਾਮ, ਕਾਜੂ, ਅਖਰੋਟ, ਕਿਸ਼ਮਿਸ਼, ਗਾਜਰ, ਪਾਲਕ, ਅੰਡੇ, ਤਰਬੂਜ਼, ਲੱਸਨ, ਛੁਆਰੇ ਪਾ ਕੇ ਦੁੱਧ ਪੀਣਾ ਅਤੇ ਸੰਘਾੜੇ ਦਾ ਸੇਵਨ ਕਰਨਾ। ਮਾਸਾਹਾਰੀ, ਸ਼ਰਾਬ, ਨਸ਼ੇ ਤੋਂ ਪਰਹੇਜ਼ ਰੱਖਣਾ। ਇਹ ਸਭ ਮਰਦਾਨਾ ਤਾਕਤ ਵਧਾਉਣ ਵਿੱਚ ਲਾਭਦਾਇਕ ਹਨ। ਇਸ ਤੋਂ ਇਲਾਵਾ ਕੀਮਤੀ ਜੜ੍ਹੀ ਬੂਟੀਆਂ ਤੇ ਭਸਮਾਂ ਤੋਂ ਤਿਆਰ ਸਾਡਾ ਆਯੁਰਵੈਦਿਕ ਨੁਸਖ਼ਾ ਜ਼ਰੂਰ ਇਸਤੇਮਾਲ ਕਰੋ।
ਕਿਉਂ ਹੁੰਦੀ ਹੈ ਮਰਦਾਨਾ ਕਮਜ਼ੋਰੀ?
ਕਈ ਨੌਜਵਾਨ ਬਚਪਨ ਵਿੱਚ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮਰੀਜ਼ ਸਾਨੂੰ ਸ਼ਰਮਾਉਂਦੇ ਹੋਏ ਕਹਿੰਦੇ ਹਨ ਕਿ ਅਸੀਂ ਬੈੱਡਰੂਮ ’ਚ ਆਪਣੇ ਸਾਥੀ ਨਾਲ ਕਾਮਯਾਬ ਨਹੀਂ ਹੋ ਪਾਉਂਦੇ ਅਤੇ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਂਦੇ ਹਾਂ ਅਤੇ ਨਾ ਹੀ ਆਪਣੇ ਜੀਵਨ ਸਾਥੀ ਨੂੰ ਚੰਗੀ ਤਰ੍ਹਾਂ ਸੰਤੁਸ਼ਟ ਨਹੀਂ ਕਰ ਪਾਉਂਦੇ ਹਾਂ। ਜਿਸ ਕਾਰਨ ਆਪਣੇ ਪਾਰਟਨਰ ਸਾਹਮਣੇ ਸ਼ਰਮਿੰਦਗੀ ਵੀ ਮਹਿਸੂਸ ਹੁੰਦੀ ਹੈ। ਦੋਸਤੋ ਜੇਕਰ ਤੁਸੀਂ ਵੀ ਮਰਦਾਨਾ ਕਮਜ਼ੋਰੀ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਆਜ਼ਮਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ਇਹ ਦੇਸੀ ਨੁਸਖ਼ਾ ਜ਼ਰੂਰ ਆਜ਼ਮਾ ਕੇ ਵੇਖੋ।
ਸਰਦੀਆਂ ਦੇ ਮੌਸਮ ਲਈ ਖ਼ਾਸ ਨੁਸਖ਼ਾ
ਦੋਸਤੋ ਹੁਣ ਨਿਰਾਸ਼ ਨਾ ਹੋਵੋ ਕਿਉਂਕਿ ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜੀ-ਬੂਟੀਆਂ ਨਾਲ ਮਰਦਾਨਾ ਕਮਰਜ਼ੋਰੀ ਨੂੰ ਦੂਰ ਕਰਨ ਦਾ ਕਾਰਗਰ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮੁਕਤਾ ਪਿਸ਼ਠੀ, ਵੰਗ ਭਸਮ, ਨਾਗ ਭਸਮ, ਲੋਹ ਭਸਮ, ਤ੍ਰਿਵੰਗ, ਰਜਤ ਭਸਮ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।
ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਡਾਇਮੰਡ ਕੋਰਸ
ਅੱਜ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ। ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।
ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ, Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।
ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਆਯੁਰਵੈਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਜਿਨ੍ਹਾਂ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਨਵੀਂ ਜਾਂ ਪੁਰਾਣੀ ਮਰਦਾਨਾ ਕਮਜ਼ੋਰੀ ਹੋਵੇ ਜਾਂ ਕੋਈ ਹੋਰ ਅੰਦਰੂਨੀ ਗੁਪਤ ਸਮੱਸਿਆ ਹੋਵੇ ਤਾਂ ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।
ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004
ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।\