ਕੈਨੇਡਾ ਗਏ ਸਪੀਕਰ ਸੰਧਵਾਂ ’ਤੇ ਭਾਜਪਾ ਆਗੂ RP ਸਿੰਘ ਨੇ ਵਿੰਨ੍ਹਿਆ ਤਿੱਖਾ ਨਿਸ਼ਾਨਾ

Friday, Nov 11, 2022 - 10:44 PM (IST)

ਕੈਨੇਡਾ ਗਏ ਸਪੀਕਰ ਸੰਧਵਾਂ ’ਤੇ ਭਾਜਪਾ ਆਗੂ RP ਸਿੰਘ ਨੇ ਵਿੰਨ੍ਹਿਆ ਤਿੱਖਾ ਨਿਸ਼ਾਨਾ

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕੈਨੇਡਾ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, "ਜਦੋਂ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਨੇ ਕੈਨੇਡਾ ਦੀ ਯਾਤਰਾ 'ਤੇ ਖਾਲਿਸਤਾਨੀ ਹਰਜੀਤ ਸਿੰਘ ਬਾਜਵਾ ਦੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਿਆ ਤਾਂ ਕੀ ਚੋਣਾਂ 'ਚ ਸਮਰਥਨ ਦਾ ਕਰਜ਼ ਚੁਕਾਇਆ ਜਾ ਰਿਹਾ ਹੈ? ਕੀ ਇਹ ਬਿਸ਼ਨੋਈ, ਗੋਲਡੀ ਬਰਾੜ ਅਤੇ ਰਿੰਦਾ ਲਈ ਸੰਕੇਤ ਹਨ, ਜੋ ISI ਦੇ ਸਹਿਯੋਗ ਨਾਲ ਪੰਜਾਬ ਵਿੱਚ ਫਿਰਕੂ ਤਣਾਅ ਪੈਦਾ ਕਰ ਰਹੇ ਹਨ।"

ਇਹ ਵੀ ਪੜ੍ਹੋ : MCD ਚੋਣਾਂ: AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਭਗਵੰਤ ਮਾਨ ਸਮੇਤ ਇਨ੍ਹਾਂ ਨੇਤਾਵਾਂ ਨੂੰ ਮਿਲੀ ਜਗ੍ਹਾ

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News