ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ''ਚ ਵਿਅਕਤੀ ਨੇ ਮਾਰੀ ਛਾਲ

Saturday, Oct 19, 2024 - 06:27 PM (IST)

ਅੰਮ੍ਰਿਤਸਰ- ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਜਦੋ-ਜ਼ਹਿਦ ਬਾਹਰ ਕੱਢਿਆ । ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪੂਰੇ ਇਲਾਕੇ 'ਚ ਪਸਰਿਆ ਸੋਗ

ਦੱਸਿਆ ਜਾ ਰਿਹਾ ਕਿ ਵਿਅਕਤੀ ਦਿਮਾਗੀ ਤੌਰ 'ਤੇ ਪਰੇਸ਼ਾਨ ਸੀ। ਫਿਲਹਾਲ ਵਿਅਕਤੀ ਨੂੰ ਪੁਲਸ ਹਵਾਲੇ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News