ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਰੇਲ ਹਾਦਸੇ ''ਚ ਹੋ ਗਈ ਮੌਤ
Wednesday, Jan 29, 2025 - 05:33 AM (IST)
            
            ਬਾਬਾ ਬਕਾਲਾ ਸਾਹਿਬ (ਰਾਕੇਸ਼)- ਇਟਲੀ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਛਾਪਿਆਵਾਲੀ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (31) ਵਜੋਂ ਹੋਈ ਹੈ, ਜੋ ਕਿ ਰੋਟੀ ਰੋਜ਼ੀ ਲਈ ਇਟਲੀ ਗਿਆ ਹੋਇਆ ਸੀ। ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਵਾਪਰੇ ਇਕ ਰੇਲ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਇਟਲੀ ਵਿਖੇ ਮਿਹਨਤ ਮਜ਼ਦੂਰੀ ਕਰਦਾ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਹੋਇਆ ਸ਼ਰਮਸਾਰ ; ਮੁੰਡੇ ਨੇ ਬਿੱਲੀ ਦੇ ਬੱਚੇ ਦਿਖਾਉਣ ਦੇ ਬਹਾਨੇ 'ਮਾਸੂਮ' ਕੁੜੀ ਨਾਲ ਟੱਪੀਆਂ ਹੱਦਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
