ਸਫ਼ਾਈ ਸੇਵਕ ਯੂਨੀਅਨ ਭਦੌੜ ਦੇ ਪ੍ਰਧਾਨ ਰਾਜ ਕੁਮਾਰ ਨੇ ਸੁਵੱਖਤੇ ਲਿਆ ਫਾਹਾ

05/02/2021 11:03:06 AM

ਭਦੌੜ (ਰਾਕੇਸ਼): ਸਫ਼ਾਈ ਸੇਵਕ ਯੂਨੀਅਨ ਭਦੌੜ ਦੇ ਪ੍ਰਧਾਨ ਰਾਜ ਕੁਮਾਰ ਵਲੋਂ ਅੱਜ ਸੁਵੱਖਤੇ ਨਗਰ ਕੌਂਸਲ ਦਫ਼ਤਰ ਦੇ ਅੱਗੇ ਬਣੇ ਸ਼ੈੱਡ ਨਾਲ ਲਟਕ ਦੇ ਫਾਹਾ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਕਾਰਨ ਰਾਜ ਕੁਮਾਰ ਉਰਫ਼ ਰਾਜੂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਭਦੌੜ ਦੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਪਤਾ ਚੱਲ ਸਕੇਗਾ।


Shyna

Content Editor

Related News