ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਗੱਜਣ ਸਿੰਘ ਦਾ ਦਿਹਾਂਤ
03/17/2023 11:05:16 AM

ਬਾਬਾ ਬਕਾਲਾ ਸਾਹਿਬ (ਰਾਕੇਸ਼)- ਮਿਸਲ ਸ਼ਹੀਦਾਂ ਤਰਨਾ ਦਲ ਨਿਹੰਗ ਸਿੰਘ ਜਥੇਬੰਦੀ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਗੱਜਣ ਸਿੰਘ ਜੀ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ।
ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ
ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਬਾਬਾ ਗੱਜਣ ਸਿੰਘ ਜੀ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਸਨ ਅਤੇ ਉੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਇਲਾਜ ਦੌਰਾਨ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ