ਰੇਤ ਦੀ ਭਰੀ ਟਰੈਕਟਰ-ਟਰਾਲੀ ਕਾਬੂ

Thursday, Mar 08, 2018 - 07:00 AM (IST)

ਰੇਤ ਦੀ ਭਰੀ ਟਰੈਕਟਰ-ਟਰਾਲੀ ਕਾਬੂ

ਹਰੀਕੇ ਪੱਤਣ,   (ਲਵਲੀ)-  ਥਾਣਾ ਹਰੀਕੇ ਪੁਲਸ ਨੇ ਨਾਜਾਇਜ਼ ਰੇਤ ਦੀ ਭਰੀ ਟਰੈਕਟਰ-ਟਰਾਲੀ ਨੂੰ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰੀਕੇ ਦੇ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੂਹ ਰੋਡ 'ਤੋਂ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਤੇ ਚਾਲਕ ਪੁਲਸ ਨੂੰ ਦੇਖ ਕੇ ਟਰੈਕਟਰ-ਟਰਾਲੀ ਛੱਡ ਭੱਜ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News