ਦੁਖਦਾਇਕ ਖ਼ਬਰ: ਆਪ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਤੇ ਦੋ ਦੋਸਤਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ

05/11/2021 5:37:35 PM

ਸੰਗਰੂਰ/ਫਤਿਹਗੜ੍ਹ ਸਾਹਿਬ (ਦਲਜੀਤ ਸਿੰਘ ਬੇਦੀ, ਹਨੀ ਕੋਹਲੀ, ਵਿਪਨ,ਅਰੋੜਾ):ਸੰਗਰੂਰ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਸੰਦੀਪ ਸਿੰਗਲਾ ਤੇ ਉਸ ਦੇ ਦੋ ਦੋਸਤਾਂ ਦੀ ਲੁਧਿਆਣਾ ਦੇ ਨੇੜੇ ਇਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ:  ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ

ਜਾਣਕਾਰੀ ਮੁਤਾਬਕ ਸੰਦੀਪ ਸਿੰਗਲਾ ਖਮਾਣੋਂ ਤੋਂ ਲੁਧਿਆਣਾ ਦੇ ਵੱਲ ਆ ਰਹੇ ਸਨ ਤਾਂ ਉਹ ਆਪਣੀ ਗੱਡੀ ਤੋਂ ਉਤਰ ਕੇ ਆਪਣੇ ਦੋਸਤ ਦੀ ਗੱਡੀ ’ਚ ਬੈਠ ਗਏ ਅਤੇ ਅੱਗੇ ਜਾ ਕੇ ਗੱਡੀ ਅਚਾਨਕ ਇਕ ਟਰਾਲੇ ਨਾਲ ਜਾ ਟਕਰਾਈ, ਜਿੱਥੇ ਤਿੰਨਾਂ ਦੀ ਮੌਤ ਹੋ ਗਈ। ਸੰਦੀਪ ਸਿੰਗਲਾ ਆਮ ਆਦਮੀ ਪਾਰਟੀ ਦੇ ਪੰਜਾਬ ਟ੍ਰੈਡ ਵਿੰਗ ਦੇ ਵਾਈਸ ਪ੍ਰਧਾਨ ਸਨ। 

ਇਹ ਵੀ ਪੜ੍ਹੋ:  ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

Shyna

This news is Content Editor Shyna