ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

Saturday, Mar 23, 2019 - 03:57 AM (IST)

ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇਡ਼ਾ ਬਰਨਾਲਾ ’ਚ ਕਰਵਾਏ ਜ਼ਿਲਾ ਯੁਵਕ ਮੇਲੇ ’ਚ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਵੱਲੋਂ ਆਪਣੇ ਭੰਗਡ਼ੇ ਰਾਹੀਂ ਮਹਿਮਾਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ ਭੰਗਡ਼ਾ ਕੋਚ ਸਫੀ ਮੁਹੰਮਦ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਵਧੀਆ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਭੋਲਾ ਸਿੰਘ ਵਿਰਕ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।

Related News