ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ 'ਚ ਪਹਿਲੇ ਸਥਾਨ 'ਤੇ ਸੰਗਰੂਰ ਜ਼ਿਲ੍ਹਾ, CM ਮਾਨ ਨੇ ਦਿੱਤੀਆਂ ਵਧਾਈਆਂ

Wednesday, Jan 31, 2024 - 12:48 PM (IST)

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ 'ਚ ਪਹਿਲੇ ਸਥਾਨ 'ਤੇ ਸੰਗਰੂਰ ਜ਼ਿਲ੍ਹਾ, CM ਮਾਨ ਨੇ ਦਿੱਤੀਆਂ ਵਧਾਈਆਂ

ਸੰਗਰੂਰ- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਆਪਣਾ ਨਾਂ ਰੌਸ਼ਨ ਕੀਤਾ ਹੈ। ਦਰਅਸਲ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਗ੍ਰੀਨ ਸਕੂਲ ਪ੍ਰੋਗਰਾਮ ਵਿਚ ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਬੈਸਟ ਜ਼ਿਲ੍ਹੇ ਵਜੋਂ ਪਹਿਲਾ ਸਥਾਨ ਹਾਸਲ ਕੀਤਾ ਹੈ। 
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਸੰਗਰੂਰ ਦੇ ਬੈਸਟ ਜ਼ਿਲ੍ਹੇ ਵਜੋਂ ਐਵਾਰਡ ਹਾਸਲ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ ਹਨ। ਟਵਿਟਰ ਜ਼ਰੀਏ ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਚਲਿਆ ਹਾਂ ਮੇਰੀ ਮੰਜ਼ਿਲ 'ਤੇ ਨਜ਼ਰ ਹੈ, ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਵੇਖਿਆ। ਸੰਗਰੂਰ ਦੇਸ਼ 'ਚ ਨੰਬਰ 1 ਜ਼ਿਲ੍ਹਾ ਵਧਾਈਆਂ। 

PunjabKesari
 

ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News