ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

Wednesday, May 25, 2022 - 09:09 PM (IST)

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਚੰਡੀਗੜ੍ਹ : ਚੋਣ ਕਮਿਸ਼ਨ ਨੇ ਸੰਗਰੂਰ 'ਚ ਹੋਣ ਜਾ ਰਹੀ ਲੋਕ ਸਭਾ ਦੀ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਾਰਨ ਚੋਣ ਕਮਿਸ਼ਨ ਨੂੰ ਦੁਬਾਰਾ ਉਪ ਚੋਣ ਕਰਵਾਉਣੀ ਪਈ ਹੈ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਲੋਕਾਂ ਨੇ ਸ਼ਹਿਰ 'ਚ ਲੱਗੇ ਹੋਰਡਿੰਗਾਂ 'ਤੇ ਮਲ਼ੀ ਕਾਲਖ


author

Mukesh

Content Editor

Related News