ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ

Tuesday, Apr 09, 2024 - 06:42 PM (IST)

ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ

ਚੰਡੀਗੜ੍ਹ : ਕੁੱਝ ਦਿਨ ਪਹਿਲਾਂ ਹੀ ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਪੁੱਜੇ। ਜਦੋਂ ਸੰਜੇ ਸਿੰਘ, ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵਿਖੇ ਪੁੱਜੇ ਤਾਂ ਦੋਵੇਂ ਇਕ-ਦੂਜੇ ਨੂੰ ਘੁੱਟ ਕੇ ਜੱਫੀ ਪਾ ਕੇ ਮਿਲੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਆਈ ਨਵੀਂ Update

ਇਸ ਦੌਰਾਨ ਸੰਜੇ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਜੱਫ਼ੀ ਪਾਉਣ ਵੇਲੇ ਚੁੱਕ ਗਿਆ। ਮੁੱਖ ਮੰਤਰੀ ਮਾਨ ਦੀ ਭੈਣ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਦੀ ਬੇਹੱਦ ਖ਼ੁਸ਼ੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੜੀ ਨੇ ਹੋਟਲ 'ਚ ਬਲੇਡ ਨਾਲ ਵੱਢ 'ਤਾ ਮੁੰਡਾ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਸਬੰਧੀ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ 13 ਸੀਟਾਂ ਹਾਸਲ ਕਰਨ ਲਈ ਕਾਫੀ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ 'ਚ ਮੀਟਿੰਗ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News