ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Thursday, Jan 27, 2022 - 06:16 PM (IST)

ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ-ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ 12 ਉਮੀਦਵਾਰਾਂ ਦੇ ਐਲਾਨ ਨਾਲ ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਕੁਲ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

PunjabKesari


author

Manoj

Content Editor

Related News