ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ''ਚ ਸ਼ਾਮਲ, ਭਾਜਪਾ ਵੱਲੋਂ ਲੜ ਚੁੱਕੇ ਹਨ ਵਿਧਾਨ ਸਭਾ ਚੋਣ
Wednesday, May 29, 2024 - 02:26 PM (IST)
ਲੁਧਿਆਣਾ (ਹਿਤੇਸ਼): ਅੱਜ ਸਤਿੰਦਰਪਾਲ ਸਿੰਘ ਤਾਜਪੁਰੀ ਭਾਜਪਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਬੋਲੇ ਰਾਹੁਲ ਗਾਂਧੀ: PM ਮੋਦੀ ਨੇ ਅੰਬਾਨੀ-ਅਡਾਨੀ ਦੇ ਫਾਇਦੇ ਲਈ ਖ਼ਤਮ ਕੀਤੇ ਪੰਜਾਬ ਦੇ ਛੋਟੇ ਉਦਯੋਗਪਤੀ
ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਤਾਜਪੁਰੀ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਲੁਧਿਆਣਾ ਦੱਖਣੀ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8