ਜਲੰਧਰ 'ਚ ਭਾਜਪਾ ਨੂੰ ਝਟਕਾ, ਇਸ ਵਾਰਡ ਦੀ ਕੌਂਸਲਰ 'ਆਪ' 'ਚ ਹੋਈ ਸ਼ਾਮਲ
Wednesday, Jan 08, 2025 - 01:19 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਅੱਜ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ-17 ਤੋਂ ਕੌਂਸਲਰ ਸੱਤਿਆ ਰਾਣੀ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਸੱਤਿਆ ਰਾਣੀ ਨੂੰ 'ਆਪ' ਜੁਆਇਨ ਕਰਵਾਉਣ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਕਾਕੂ ਆਹਲੂਵਾਲੀਆ ਨੇ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ- 2 ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e