ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ''ਚ ਸੁਤੰਤਰਤਾ ਦਿਵਸ ਦੇ ਮੌਕੇ ''ਤੇ ਝੰਡਾ ਲਿਹਰਾਇਆ ਗਿਆ

Tuesday, Aug 15, 2017 - 12:53 PM (IST)

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ''ਚ ਸੁਤੰਤਰਤਾ ਦਿਵਸ ਦੇ ਮੌਕੇ ''ਤੇ ਝੰਡਾ ਲਿਹਰਾਇਆ ਗਿਆ

ਤਲਵੰਡੀ ਸਾਬੋ (ਮੁਨੇਸ਼) - ਇੱਥੋਂ ਦੇ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ 'ਚ 15 ਅਗਸਤ ਦੇ ਮੌਕੇ 'ਤੇ ਸ੍ਰੀ ਵਰਿੰਦਰ ਸਿੰਘ ਐੱਸ. ਡੀ. ਐੱਮ. ਤਲਵੰਡੀ ਸਾਬੋ ਨੇ ਝੰਡਾ ਲਹਿਰਾ ਕੇ ਪਰੇਡ ਨੂੰ ਸਲਾਮੀ ਦਿੱਤੀ।

PunjabKesari

ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ 15 ਅਗਸਤ ਦੀ ਵਧਾਈ ਦਿੰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ ਅਤੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।


Related News