ਪੰਜਾਬ 'ਚ ਬੱਚਿਆਂ ਨਾਲ ਭਰੀ School Bus ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ

Wednesday, Jul 17, 2024 - 01:36 PM (IST)

ਪੰਜਾਬ 'ਚ ਬੱਚਿਆਂ ਨਾਲ ਭਰੀ School Bus ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ

ਫਾਜ਼ਿਲਕਾ: ਪੰਜਾਬ ਵਿਚ ਸਵੇਰੇ-ਸਵੇਰੇ ਬੱਚਿਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਫਾਜ਼ਿਲਕਾ ਦੇ ਅਬੋਹਰ ਰੋਡ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਦੌਰਾਨ ਬੱਚੇ ਬੱਸ ਵਿਚ ਸਵਾਰ ਸਨ, ਜੋ ਇਕਦੱਮ ਸਹਿਮ ਗਏ।

PunjabKesari

ਇਹ ਖ਼ਬਰ ਵੀ ਪੜ੍ਹੋ - ਸ਼ੱਕੀ ਹਾਲਾਤ 'ਚ ਮਿਲੀ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ

ਜਾਣਕਾਰੀ ਮੁਤਾਬਕ ਅਬੋਹਰ ਰੋਡ 'ਤੇ ਸਵੇਰੇ-ਸਵੇਰੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਬੱਸ ਨੂੰ ਇਕ ਟੈਂਪੂ ਨੇ ਟੱਕਰ ਮਾਰ ਦਿੱਤੀ। ਇਸ ਨਾਲ ਟੈਂਪੂ ਪਲਟ ਗਿਆ। ਇਸ ਹਾਦਸੇ ਵਿਚ ਦੋਵੇਂ ਵਾਹਨ ਨੁਕਸਾਨੇ ਗਏ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਾਦਸੇ ਨਾਲ ਬੱਚੇ ਬੁਰੀ ਤਰ੍ਹਾਂ ਸਹਿਮ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News