ਅਗਲੇ ਦੋ ਦਿਨ ਹੋਰ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Monday, Sep 08, 2025 - 09:59 PM (IST)

ਅਗਲੇ ਦੋ ਦਿਨ ਹੋਰ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

ਗੁਰਦਾਸਪੁਰ, (ਗੋਰਾਇਆ)- ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਵੱਲੋਂ ਜਾਰੀ ਹੁਕਮਾਂ ਮੁਤਾਬਕ, ਹੜ੍ਹਾਂ ਕਰਕੇ ਅਗਲੇ ਦੋ ਦਿਨਾਂ ਤਕ ਜ਼ਿਲ੍ਹੇ ਦੇ 61 ਸਕੂਲਾਂ 'ਚ ਛੁੱਟੀ ਰਹੇਗੀ। ਇਨ੍ਹਾਂ ਸਾਰੇ ਸਕੂਲਾਂ 'ਚ 9 ਅਤੇ 10 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ- 'ਦੇਖਦੇ ਹੀ ਗੋਲੀ ਮਾਰਨ ਦਾ ਹੁਕਮ ਜਾਰੀ', 20 ਲੋਕਾਂ ਦੀ ਮੌਤ ਮਗਰੋਂ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫਾ

ਸਿੱਖਿਆ ਅਫਸਰ ਵੱਲੋਂ ਜਾਰੀ ਹੁਕਮਾਂ ਮੁਤਾਬਕ, ਇਨ੍ਹਾਂ ਸਕੂਲਾਂ ਦੇ ਅਧਿਆਪਕ ਸੂਕਲਾਂ ਹਾਜ਼ਰ ਰਹਿਣਗੇ ਅਤੇ ਸਕੂਲਾਂ ਨੂੰ ਮੁੜ ਚਾਲੂ ਕਰਨ ਲਈ ਕੰਮ ਕਰਨਗੇ। ਇਨ੍ਹਾਂ ਸਕੂਲਾਂ ਦੇ ਜਿਹੜੇ ਅਧਿਆਪਕਾਂ ਦੀ ਡਿਊਟੀ ਫਲੰਡ ਰਲੀਫ ਵਿਚ ਲੱਗੀ ਹੈ, ਉਨ੍ਹਾਂ ਨੂੰ ਸਕੂਲ 'ਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ। 

 

PunjabKesari

PunjabKesari


author

Rakesh

Content Editor

Related News