ਪੰਜਾਬ ਦੇ ਸਕੂਲਾਂ ਲਈ ਖ਼ਾਸ ਖ਼ਬਰ, ਅਕਤੂਬਰ ਮਹੀਨੇ 'ਚ ਹੋਣਗੀਆਂ ਇੰਨੀਆਂ ਛੁੱਟੀਆਂ, ਪੜ੍ਹੋ ਲਿਸਟ

Monday, Oct 02, 2023 - 11:17 PM (IST)

ਪੰਜਾਬ ਦੇ ਸਕੂਲਾਂ ਲਈ ਖ਼ਾਸ ਖ਼ਬਰ, ਅਕਤੂਬਰ ਮਹੀਨੇ 'ਚ ਹੋਣਗੀਆਂ ਇੰਨੀਆਂ ਛੁੱਟੀਆਂ, ਪੜ੍ਹੋ ਲਿਸਟ

ਚੰਡੀਗੜ੍ਹ : ਅਕਤੂਬਰ ਮਹੀਨੇ 'ਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ਕਾਰਨ ਅਕਤੂਬਰ ਮਹੀਨੇ 'ਚ ਕੁਲ 11 ਦਿਨ ਸਕੂਲ ਬੰਦ ਰਹਿਣਗੇ। ਅਕਤੂਬਰ ਮਹੀਨੇ 'ਚ 5 ਐਤਵਾਰ ਅਤੇ ਦੂਜੇ ਸ਼ਨੀਵਾਰ ਨੂੰ ਕੋਈ ਕੰਮ ਨਹੀਂ ਹੋਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਤਿਉਹਾਰਾਂ, ਜਨਮ ਅਤੇ ਸ਼ਹੀਦੀ ਦਿਹਾੜਿਆਂ ਕਾਰਨ ਸਕੂਲਾਂ 'ਚ 4 ਦਿਨ ਛੁੱਟੀਆਂ ਰਹਿਣਗੀਆਂ। ਇਸ ਤੋਂ ਇਲਾਵਾ ਸਕੂਲਾਂ ਵਿੱਚ 2 ਰਾਖਵੀਆਂ ਛੁੱਟੀਆਂ ਵੀ ਹੋਣਗੀਆਂ। ਸਕੂਲਾਂ ਵਿੱਚ ਛੁੱਟੀਆਂ ਸਬੰਧੀ ਲਿਸਟ ਹੇਠਾਂ ਦਿੱਤੀ ਗਈ ਹੈ-

PunjabKesari

ਇਹ ਵੀ ਪੜ੍ਹੋ : ਸਿਆਸੀ ਸਰਪ੍ਰਸਤੀ ਹੇਠ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਪ੍ਰਤਾਪ ਬਾਜਵਾ ਨੇ ਰਾਜਪਾਲ ਨੂੰ ਲਿਖਿਆ ਪੱਤਰ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News