ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

Wednesday, Jul 29, 2026 - 11:57 AM (IST)

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ (ਅੰਕੁਰ) : ਸਰਕਾਰ ਵੱਲੋਂ 31 ਜੁਲਾਈ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ (ਸਕੂਲਾਂ ਤੇ ਕਾਲਜਾਂ) ’ਚ ਕੰਮਕਾਜ ਬੰਦ ਰਹੇਗਾ। ਇਸ ਤੋਂ ਇਲਾਵਾ ਬੈਂਕਾਂ ਅਤੇ ਹੋਰ ਸਰਕਾਰੀ ਅਦਾਰਿਆਂ ’ਚ ਵੀ ਛੁੱਟੀ ਲਾਗੂ ਰਹੇਗੀ।

ਇਹ ਵੀ ਪੜ੍ਹੋ : ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News