ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਹਾਦਸਾ, ਬੱਚਿਆਂ ਨੂੰ ਲਿਜਾ ਰਹੀ ਸਕੂਲ ਵੈਨ ਦੀ ਦਰੱਖ਼ਤ ਨਾਲ ਟੱਕਰ

05/02/2022 11:31:40 AM

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਬੀ ਢਾਬ ਨੇੜੇ ਸੋਮਵਾਰ ਨੂੰ ਉਸ ਸਮੇਂ ਹਾਦਸਾ ਵਾਪਰਿਆ, ਜਦੋਂ ਇਕ ਸਕੂਲ ਵੈਨ ਦੀ ਦਰੱਖ਼ਤ ਨਾਲ ਟੱਕਰ ਹੋ ਗਈ। ਇਸ ਸਕੂਲ ਵੈਨ 'ਚ 20 ਤੋਂ 25 ਦੇ ਕਰੀਬ ਵਿਦਿਆਰਥੀ ਬੈਠੇ ਸਨ, ਜੋ ਕਿ ਵੱਖ-ਵੱਖ ਜਮਾਤਾਂ ਦੇ ਸਨ। ਹਾਦਸੇ ਕਾਰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਆਰੀ ਨਾਲ ਨੌਜਵਾਨ ਦਾ ਗਲਾ ਵੱਢਿਆ, ਫਿਰ ਟੋਟੋ-ਟੋਟੇ ਕਰਕੇ ਗੰਦੇ ਨਾਲੇ 'ਚ ਸੁੱਟੀ ਲਾਸ਼

ਫਿਲਹਾਲ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ ਅਤੇ ਮੁੱਢਲੇ ਇਲਾਜ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News