ਭਲਕੇ ਬੰਦ ਰਹਿਣਗੇ ਸਕੂਲ ਤੇ ਕਾਲਜ, ਸਰਕਾਰੀ ਛੁੱਟੀ ਦਾ ਐਲਾਨ

10/26/2023 3:35:52 PM

ਜਲੰਧਰ- ਜਲੰਧਰ ਵਿਚ 27 ਅਕਤਬੂਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਲੰਧਰ ਵਿਚ ਸ਼ੁੱਕਰਵਾਰ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 27 ਅਕਤੂਬਰ ਨੂੰ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:  ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ 'ਚ ਹੋਈ ਮੌਤ

ਹਾਲਾਂਕਿ ਨਿਗਮ ਦੀ ਹੱਦ ਦੇ ਬਾਹਰ ਪੈਂਦੇ ਸਾਰੇ ਸਕੂਲ-ਕਾਲਜ ਖੁੱਲ੍ਹੇ ਰਹਿਣਗੇ।  ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਇਲਾਵਾ 28 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ 28 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  ਲੁਧਿਆਣਾ ਵਿਖੇ ਹੋਣ ਵਾਲੀ ਬਹਿਸ ਨੂੰ ਲੈ ਕੇ CM ਮਾਨ ਦਾ ਨਵਾਂ ਟਵੀਟ, ਪੰਜਾਬੀਆਂ ਨੂੰ ਦਿੱਤਾ ਖੁੱਲ੍ਹਾ ਸੱਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


shivani attri

Content Editor

Related News