ਪੰਜਾਬ 'ਚ April ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ, ਪੜ੍ਹੋ ਛੁੱਟੀਆਂ ਦੀ List
Monday, Apr 01, 2024 - 05:24 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਾਲ-2024 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਦੇ ਮੱਦੇਨਜ਼ਰ ਅਪ੍ਰੈਲ ਮਹੀਨੇ ਰਾਮ ਨੌਮੀ ਅਤੇ ਵਿਸਾਖੀ ਵਰਗੇ ਤਿਓਹਾਰਾਂ ਦੀ ਧੂਮ ਰਹੇਗੀ।
ਇਸ ਮਹੀਨੇ ਜਿੱਥੇ ਸਰਕਾਰੀ ਦਫ਼ਤਰਾਂ 'ਚ ਸਾਰੇ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਰਹੇਗੀ, ਉੱਥੇ ਹੀ ਬਾਕੀ ਛੁੱਟੀਆਂ ਵੀ ਹੋਣਗੀਆਂ। ਇਨ੍ਹਾਂ ਛੁੱਟੀਆਂ ਦੌਰਾਨ ਸਾਰੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ, ਬੋਰਡ/ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਲਈ ਜੇਕਰ ਤੁਸੀਂ ਅਪ੍ਰੈਲ ਮਹੀਨੇ ਕਿਸੇ ਤੁਸੀਂ ਵੀ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਜ਼ਰਾ ਇਨ੍ਹਾਂ ਛੁੱਟੀਆਂ 'ਤੇ ਇਕ ਝਾਤ ਜ਼ਰੂਰ ਮਾਰ ਲਓ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲਾਂ 'ਚ ਸ਼ਰੇਆਮ ਚੱਲ ਰਿਹਾ ਦੇਹ ਵਪਾਰ, ਗਾਹਕਾਂ ਨੂੰ ਪਰੋਸੀਆਂ ਜਾਂਦੀਆਂ ਨੇ ਦੇਸੀ-ਵਿਦੇਸ਼ੀ ਕੁੜੀਆਂ
ਇਹ ਹੈ ਅਪ੍ਰੈਲ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ
11 ਅਪ੍ਰੈਲ (ਵੀਰਵਾਰ)-ਈਦ-ਉਲ-ਫਿਤਰ
13 ਅਪ੍ਰੈਲ (ਸ਼ਨੀਵਾਰ)-ਵਿਸਾਖੀ
14 ਅਪ੍ਰੈਲ (ਐਤਵਾਰ) -ਜਨਮ ਦਿਨ ਡਾ. ਬੀ. ਆਰ. ਅੰਬੇਡਕਰ
17 ਅਪ੍ਰੈਲ (ਬੁੱਧਵਾਰ)-ਰਾਮ ਨੌਮੀ
21 ਅਪ੍ਰੈਲ (ਐਤਵਾਰ)-ਮਹਾਵੀਰ ਜੈਯੰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8